Punjab News : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

By : BALJINDERK

Published : Aug 25, 2025, 6:15 pm IST
Updated : Aug 25, 2025, 6:15 pm IST
SHARE ARTICLE
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

Punjab News : ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।

Punjab News in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ ।

ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।

 (For more news apart from 26th meeting Punjab State Scheduled Castes Commission will be held on August 28 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement