Bikram Majithia : ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਐਸਆਈਟੀ ਮੁਖੀ ਨੇ ਮਜੀਠੀਆ ਤੋਂ ਢਾਈ ਘੰਟੇ ਕੀਤੀ ਪੁੱਛਗਿੱਛ

By : BALJINDERK

Published : Aug 25, 2025, 4:56 pm IST
Updated : Aug 25, 2025, 4:57 pm IST
SHARE ARTICLE
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਐਸਆਈਟੀ ਮੁਖੀ ਨੇ ਮਜੀਠੀਆ ਤੋਂ ਢਾਈ ਘੰਟੇ ਕੀਤੀ ਪੁੱਛਗਿੱਛ
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਐਸਆਈਟੀ ਮੁਖੀ ਨੇ ਮਜੀਠੀਆ ਤੋਂ ਢਾਈ ਘੰਟੇ ਕੀਤੀ ਪੁੱਛਗਿੱਛ

Bikram Majithia: ਐਸਆਈਟੀ ਮੁਖੀ ਐਸਐਸਪੀ ਪਟਿਆਲਾ ਨੇ ਪ੍ਰੈਸ ਨਾਲ ਨਹੀਂ ਕੀਤੀ ਗੱਲ, ਨਾਭਾ ਜੇਲ੍ਹ 'ਚ ਨਜ਼ਰਬੰਦ ਨੇ ਬਿਕਰਮ ਮਜੀਠੀਆ

Bikram Majithia News In Punjabi : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਜ਼ਰਬੰਦ ਬਿਕਰਮ ਮਜੀਠੀਆ ਤੋ ਪੁੱਛ ਗਿੱਛ ਕਰਨ ਲਈ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਐਸਪੀ ਗੁਰਬੰਸ ਬੈਂਸ ਵੱਲੋਂ ਮਜੀਠੀਏ ਨਾਲ ਕਰੀਬ 2 ਘੰਟੇ ਪੁੱਛਗਿੱਛ ਕੀਤੀ। ਮਜੀਠੀਏ ਨਾਲ ਲੈਂਡ ਮਿਸਿੰਗ ਮਾਮਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਗਈ।

ਵਰੁਣ ਸ਼ਰਮਾ ਨੇ ਪ੍ਰੈਸ ਨਾਲ ਗੱਲਬਾਤ ਕਰਨ ਨਾ ਤੋ ਇਨਕਾਰ ਕਰ ਦਿੱਤਾ ਅਤੇ ਗੱਡੀਆਂ ਭਜਾ ਕੇ ਚਲਦੇ ਬਣੇ, ਜਦੋਂ ਕਿ ਪ੍ਰੈਸ ਨੂੰ ਸਪੈਸ਼ਲ ਬੁਲਾਇਆ ਗਿਆ ਸੀ ਕਿ ਐਸਐਸਪੀ ਵਰੁਣ ਸ਼ਰਮਾ ਸਪੈਸ਼ਲ ਪ੍ਰੈਸ ਕਰਨਗੇ, ਪਰ ਨਾਭਾ ਕੋਤਵਾਲੀ ਦੇ ਐਸਐਚਓ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਐਸਐਸਪੀ ਵਰੁਣ ਸ਼ਰਮਾ ਸਿੱਟ ਦੇ ਮੁਖੀ ਹਨ ਅਤੇ ਉਹਨਾਂ ਵੱਲੋਂ ਬਿਕਰਮ ਮਜੀਠੀਆ ਨਾਲ ਪੁੱਛ ਗਿਛ ਕੀਤੀ ਗਈ ਕੀ ਗੱਲ ਹੋਈ ਇਹ ਮੈਨੂੰ ਨਹੀਂ ਪਤਾ ਉਚ ਅਧਿਕਾਰੀਆਂ ਨੂੰ ਹੀ ਪਤਾ ਹੈ।

 (For more news apart from  Assets beyond means case: SIT chief interrogates Majithia for two and a half hours News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement