
Jalandhar News : ਫੈਕਟਰੀ ਦੇ ਅੰਦਰ 30 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ, ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ
Jalandhar News in Punjabi : ਜਲੰਧਰ ਦੇ ਸਰਜੀਕਲ ਕੰਪਲੈਕਸ ਦੀ ਫ਼ੈਕਟਰੀ 'ਚ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋ ਗਈ ਹੈ। ਫੈਕਟਰੀ ਦੇ ਅੰਦਰ 30 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਸੂਚਨਾ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਪਹੁੰਚ ਗਈਆਂ ਹਨ। ਅਗਲੇਰੀ ਜਾਂਚ ਜਾਰੀ ਹੈ।
(For more news apart from Major accident in Jalandhar Surgical Complex factory, ammonia gas leaked factory News in Punjabi, stay tuned to Rozana Spokesman)