
ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ 'ਚ ਬੰਦ ਰਹਿਣਗੇ ਸਕੂਲ
ਚੰਡੀਗੜ੍ਹ: ਭਾਰੀ ਮੀਂਹ ਨੂੰ ਦੇਖ ਅਤੇ ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਨੇ ਕਈ ਇਲਾਕਿਆ ਨੂੰ ਡੋਬ ਦਿੱਤਾ। 6 ਜ਼ਿਲਿਆ ਵਿੱਚ ਪਾਣੀ ਆਉਣ ਕਾਰਨ ਅੰਮ੍ਰਿਤਸਰ, ਪਠਾਨਕੋਟ ,ਫ਼ਾਜ਼ਿਲਕਾ , ਫਿਰੋਜ਼ਪੁਰ ਤੇ ਤਰਨਤਾਰਨ ਵਿੱਚ ਸਕੂਲ ਬੰਦ ਕੀਤੇ ਗਏ ਹਨ।