ਇਲਾਹਾਬਾਦ ਹਾਈ ਕੋਰਟ ਦਾ ਨਾਂ ਬਦਲਣ ਵਾਲੀ ਪਟੀਸ਼ਨ ਖ਼ਾਰਜ
Published : Sep 25, 2020, 1:51 am IST
Updated : Sep 25, 2020, 1:51 am IST
SHARE ARTICLE
image
image

ਇਲਾਹਾਬਾਦ ਹਾਈ ਕੋਰਟ ਦਾ ਨਾਂ ਬਦਲਣ ਵਾਲੀ ਪਟੀਸ਼ਨ ਖ਼ਾਰਜ

ਲਖਨÀ, 24 ਸਤੰਬਰ : ਇਲਾਹਾਬਾਦ ਹਾਈ ਕੋਰਟ ਨੇ ਖ਼ੁਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਹਾਈ ਕੋਰਟ ਜਾਂ ਉੱਤਰ ਪ੍ਰਦੇਸ਼ ਹਾਈ ਕੋਰਟ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿਤਾ ਹੈ। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਦੇ ਨਾਮ 'ਤੇ ਕਰਨ ਦਾ ਆਦੇਸ਼ ਦੇਣ ਦੇ ਅਪੀਲ ਵਾਲੀ ਪਟੀਸ਼ਨ ਨੂੰ ਸਸਤੀ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਕਰਾਰ ਦਿੰਦੇ ਹੋਏ ਮੁਅੱਤਲ ਕਰ ਦਿਤਾ। ਇਹ ਪਟੀਸ਼ਨ ਵਕੀਲ ਅਸ਼ੋਕ ਪੰਡਿਤ ਵਲੋਂ ਦਰਜ ਕੀਤੀ ਗਈ ਸੀ। ਜਸਟਿਸ ਪੀ. ਕੇ. ਜਾਇਸਵਾਲ ਅਤੇ ਜਸਟਿਸ ਡੀ. ਕੇ. ਸਿੰਘ ਨੇ ਜਨਹਿਤ ਪਟੀਸ਼ਨ (ਪੀ.ਆਈ.ਐਲ.) ਦੇ ਰੂਪ 'ਚ ਦਰਜ ਕੀਤੀ ਗਈ ਇਸ ਪਟੀਸ਼ਨ ਨੂੰ 'ਪਬਲਿਸਿਟੀ ਸਟੰਟ ਲਿਟੀਗੇਸ਼' ਕਰਾਰ ਦਿੰਦੇ ਹੋਏ ਖਾਰਜ ਕਰ ਦਿਤਾ। ਇਸ ਦੌਰਾਨ ਬੈਂਚ ਨੇ ਤਲਖ ਟਿਪਣੀ ਵੀ ਕੀਤੀ। ਪਟੀਸ਼ਨਕਰਤਾ ਨੇ ਹਾਈ ਕੋਰਟ ਦਾ ਨਾਮ ਬਦਲਨ ਦੀ ਪਟੀਸ਼ਨ ਇਸ ਆਧਾਰ 'ਤੇ ਲਗਾਈ ਸੀ ਕਿ ਸੂਬਾ ਸਰਕਾਰ ਨੇ 16 ਅਕਤੂਬਰ, 2018 ਨੂੰ ਇਲਾਹਾਬਾਦ ਜ਼ਿਲ੍ਹੇ ਦਾ ਨਾਮ ਬਦਲ ਕੇ ਪ੍ਰਯਾਗਰਾਜ ਕਰ ਦਿਤਾ ਸੀ, ਅਜਿਹੇ 'ਚ ਹਾਈ ਕੋਰਟ ਦਾ ਨਾਮ ਵੀ ਬਦਲਨਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement