ਕਿਸਾਨਾਂ ਦੇ ਭਗਵਾਨ ਹਨ ਪ੍ਰਧਾਨ ਮੰਤਰੀ : ਸ਼ਿਵਰਾਜ ਚੌਹਾਨ
Published : Sep 25, 2020, 2:29 am IST
Updated : Sep 25, 2020, 2:29 am IST
SHARE ARTICLE
image
image

ਕਿਸਾਨਾਂ ਦੇ ਭਗਵਾਨ ਹਨ ਪ੍ਰਧਾਨ ਮੰਤਰੀ : ਸ਼ਿਵਰਾਜ ਚੌਹਾਨ

ਇੰਦੌਰ, 24 ਸਤੰਬਰ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਕਿਸਾਨਾਂ ਦਾ ਭਗਵਾਨ' ਦਸਿਆ ਅਤੇ ਕਿਹਾ ਕਿ ਸੰਸਦ ਤੋਂ ਪਾਸ ਖੇਤੀ ਬਿਲਾਂ ਨਾਲ ਅੰਨਦਾਤਾ ਦੀ ਆਮਦਨੀ ਦੁਗਣੀ ਹੋਵੇਗੀ। ਚੌਹਾਨ ਨੇ ਇਨ੍ਹਾਂ ਬਿਲਾਂ ਦੇ ਵਿਰੋਧ 'ਚ ਉਤਰੇ ਵਿਰੋਧੀ ਧਿਰ ਨੂੰ 'ਕਿਸਾਨ ਧਰੋਹੀ' ਕਰਾਰ ਦਿਤਾ ਅਤੇ ਦੋਸ਼ ਲਾਇਆ ਕਿ ਉਹ ਵਿਚੋਲਿਆਂ ਦੀ ਪੈਰਵੀ ਕਰ ਰਹੇ ਹਨ। ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਭਗਵਾਨ ਹimageimageਨ। (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement