
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ 12.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਗਵਰਨਰ ਹਾਊਸ ਜਾਣਗੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ 12.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਗਵਰਨਰ ਹਾਊਸ ਜਾਣਗੇ। ਇਸ ਦੌਰਾਨ ਨਵੀਂ ਪੰਜਾਬ ਕੈਬਨਿਟ ਦੀ ਸੂਚੀ ਰਾਜਪਾਲ ਨੂੰ ਸੌਂਪਣਗੇ।