ਇਕਬਾਲਪ੍ਰੀਤ ਸਹੋਤਾ ਦੀ DGP ਦੀ ਤੈਨਾਤੀ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਪੁਰਜੋਰ ਸਵਾਗਤ
Published : Sep 25, 2021, 4:24 pm IST
Updated : Sep 25, 2021, 4:24 pm IST
SHARE ARTICLE
Iqbal Preet Singh Sahota
Iqbal Preet Singh Sahota

ਪੁਲਿਸ ਮੁਖੀ ਅਮਨ ਕਾਨੂੰਨ ਕਾਇਮ ਰੱਖਣ ਵਿਚ ਕਾਮਯਾਬ ਹੋਣਗੇ - ਕੈਂਥ

 

ਚੰਡੀਗੜ੍ਹ, 25 ਸਤੰਬਰ   ਪੁਲਿਸ ਪ੍ਰਸ਼ਾਸਨ 'ਚ ਸਰਬ-ਉਚ ਪਦਵੀ ਦੇ ਲਈ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾਕੁੰਨ ਐਲਾਨ ਕਰਦਿਆਂ ਇੰਡੀਆ ਪੁਲਿਸ ਸਰਵਿਸਸ਼ ਦੇ ਸੀਨੀਅਰ ਅਧਿਕਾਰੀ ਸ੍ਰ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡਾਇਰੈਕਟਰ ਜਰਨਲ ਆਫ ਪੁਲਿਸ ਦਾ ਮੁੱਖੀ ਭਵਿੱਖ ਲਈ ਤਾਇਨਾਤ ਕੀਤਾ ਗਿਆ ਹੈ

Paramjit Singh KainthParamjit Singh Kainth

ਮਹੱਤਵਪੂਰਨ ਫੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪੁਰਜੋਰ ਸਵਾਗਤ ਕਰਦਾ ਹੈ। ਪੁਲਿਸ ਪ੍ਰਸ਼ਾਸਨ ਵਿਚ ਜੱਦੋਜਹਿਦ ਤੋ ਬਾਅਦ ਸੀਨੀਅਰਤਾ ਦੀ ਕਦਰ ਹੋਈ ਹੈ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ 'ਚ  ਮੈਰਿਟ ਦੇ ਆਧਾਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿਚ ਫੇਰਬਦਲ ਲਈ ਹਮੇਸ਼ਾ ਯਤਨਸ਼ੀਲ ਰਹੇ ਹਾ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਲਗਾਤਾਰ ਜੋਰ ਨਾਲ ਆਵਾਜ ਉਠਾਈ ਕਿ ਅਨੁਸੂਚਿਤ ਜਾਤੀ ਸਮਾਜ ਨੂੰ ਅਣਗੌਲਿਆ ਨਾ ਕੀਤਾ ਜਾਵੇ।

Iqbal Preet Singh Sahota, new DGP of PunjabIqbal Preet Singh Sahota, new DGP of Punjab

ਭਾਰਤ ਵਿਚੋ ਪੰਜਾਬ ਇਕ ਅਜਿਹਾ ਰਾਜ ਹੈ ਕਿ ਜਿੱਥੇ ਅਨੁਸੂਚਿਤ ਜਾਤੀ ਵਰਗ ਦੀ 35 ਪ੍ਰਤੀਸ਼ਤ ਤੋ ਵੱਧ ਆਬਾਦੀ ਹੈ। ਨਵੇਂ ਪੰਜਾਬ ਦੇ ਪੁਲਿਸ ਮੁੱਖੀ ਸ੍ਰ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਵਰਗ ਨੂੰ ਨਿਆਂ ਮਿਲੇ ਅਤੇ ਉਨ੍ਹਾ ਦੇ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਦੀ ਅਮਨ ਕਾਨੂੰਨ ਕਾਇਮ ਰੱਖਣ ਵਿਚ ਕਾਮਯਾਬ ਹੋਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement