ਇਕਬਾਲਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ DGP, ਦਿਨਕਰ ਗੁਪਤਾ ਨੂੰ ਅਹੁਦੇ ਤੋਂ ਹਟਾਇਆ
Published : Sep 25, 2021, 1:31 pm IST
Updated : Sep 25, 2021, 1:46 pm IST
SHARE ARTICLE
Iqbal Preet Singh Sahota, new DGP of Punjab
Iqbal Preet Singh Sahota, new DGP of Punjab

ਹੁਣ ਦਿਨਕਰ ਗੁਪਤਾ ਦੀ ਜਗ੍ਹਾ ਇਕਬਾਲਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡੀਜੀਪੀ ਹੋਣਗੇ

 

ਚੰਡੀਗੜ੍ਹ: ਪੰਜਾਬ ਵਿਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਅਫ਼ਸਰਸ਼ਾਹੀ ਵਿਚ ਬਦਲਾਅ ਹੋ ਰਹੇ ਹਨ। ਇਸ ਦੇ ਚਲਦਿਆਂ ਹੁਣ ਦਿਨਕਰ ਗੁਪਤਾ ਦੀ ਜਗ੍ਹਾ ਇਕਬਾਲਪ੍ਰੀਤ ਸਿੰਘ ਸਹੋਤਾ (Iqbal Preet Singh Sahota) ਪੰਜਾਬ ਦੇ ਨਵੇਂ ਡੀਜੀਪੀ (Punjab DGP) ਹੋਣਗੇ। ਡੀਜੀਪੀ ਦਿਨਕਰ ਗੁਪਤਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਹੋਰ ਵੀ ਪੜ੍ਹੋ: CM ਚੰਨੀ ਦੀ ਨਵੀਂ ਕੈਬਿਨਟ 'ਤੇ ਲੱਗੀ ਮੋਹਰ, 7 ਨਵੇਂ ਚਿਹਰਿਆਂ ਨੂੰ ਮਿਲੀ ਕੈਬਨਿਟ 'ਚ ਐਂਟਰੀ

PHOTOPHOTO

ਹੋਰ ਵੀ ਪੜ੍ਹੋ: ਜਲੰਧਰ: ਰਿਟਾਇਰਡ ਪੁਲਿਸ ਮੁਲਾਜ਼ਮ ਦਾ ਦੋ ਸਾਲ ਤੋਂ ਚੱਲ ਰਿਹਾ ਸੀ ਚੱਕਰ, ਧੀ ਨੇ ਫੜਿਆ ਰੰਗੇ ਹੱਥੀਂ

ਇਕਬਾਲਪ੍ਰੀਤ ਸਿੰਘ ਸਹੋਤਾ ਬੇਅਬਦੀ ਕਾਂਡ 'ਚ ਬਣਾਈ ਗਈ SIT ਦੇ ਮੁਖੀ ਸਨ। ਇਸ ਦੇ ਨਾਲ ਹੀ ਇਕਬਾਲਪ੍ਰੀਤ ਸਿੰਘ ਸਹੋਤਾ 1988 ਬੈਚ ਦੇ IPS ਅਧਿਕਾਰੀ ਹਨ। ਹੁਣ ਉਹ ਜਲਦ ਹੀ ਡੀਜੀਪੀ ਦਾ ਅਹੁਦਾ ਸੰਭਾਲਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਧਾਰਥ ਚਟੋਪਾਧਿਆਏ ਦਾ ਨਾਮ ਵੀ ਇਸ ਦੌੜ ਵਿਚ ਸ਼ਾਮਲ ਸੀ।

Location: India, Chandigarh

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement