ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ, ਹਰ ਮੰਗਲਵਾਰ ਹੋਇਆ ਕਰੇਗੀ ਕੈਬਨਿਟ ਮੀਟਿੰਗ
Published : Sep 25, 2021, 3:09 pm IST
Updated : Sep 25, 2021, 3:09 pm IST
SHARE ARTICLE
Punjab Chief Minister Charanjit Singh Channi
Punjab Chief Minister Charanjit Singh Channi

ਹਰ ਮੰਗਲਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਹੋਵੇਗੀ ਮੁਲਾਕਾਤ

 

ਚੰਡੀਗੜ੍ਹ: ਪੰਜਾਬ ਦੀ ਵਾਗਡੋਰ ਸੰਭਾਲਦਿਆਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਈ ਵੱਡੇ ਫੈਸਲੇ ਲੈ ਰਹੇ ਹਨ। ਹੁਣ ਉਹਨਾਂ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ ਕਿ ਹੁਣ ਹਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਹਰ ਮੰਗਲਵਾਰ ਦੁਪਹਿਰ 3:00 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।

Photo

ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਉਦੋਂ ਤੱਕ ਦਫ਼ਤਰ ਨਹੀਂ ਛੱਡ ਸਕਦੇ ਜਦੋਂ ਤੱਕ ਕੈਬਨਿਟ ਦੀ ਮੀਟਿੰਗ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement