ਪੰਜਾਬ ਸਰਕਾਰ ਨੇ ਮੁੜ ਕੀਤੇ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ
Published : Sep 25, 2021, 11:49 am IST
Updated : Sep 25, 2021, 11:49 am IST
SHARE ARTICLE
Transfers
Transfers

ਆਈ. ਏ. ਐਸ. ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਗਿਆ ਹੈ

 

ਚੰਡੀਗੜ੍ਹ -  ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਪਿੱਛੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਲਾ ਜਾਰੀ ਹੈ ਤੇ ਹੁਣ
ਪੰਜਾਬ ਸਰਕਾਰ ਵੱਲੋਂ ਮੁੜ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।  ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਆਈ. ਏ. ਐਸ. ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਗਿਆ ਹੈ। ਤਬਦੀਲ ਕੀਤੇ ਗਏ ਪੀ. ਸੀ. ਐਸ. ਅਧਿਕਾਰੀਆਂ 'ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਸ਼ਾਮਲ ਹਨ।

Photo

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement