ਡਵੀਜ਼ਨਲ ਕਮਿਸ਼ਨਰ ਵਲੋਂ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ
Published : Oct 25, 2018, 11:58 pm IST
Updated : Oct 25, 2018, 11:58 pm IST
SHARE ARTICLE
Divisional Commissioner Visits Rail Accident Place
Divisional Commissioner Visits Rail Accident Place

ਡਵੀਜ਼ਨਲ ਕਮਿਸ਼ਨਰ ਬੀ ਪਰੁਸ਼ਾਰਥਾ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ 51 ਵਿਅਕਤੀਆਂ ਨੇ ਬਿਆਨ ਦਰਜ ਕੀਤੇ...........

ਅੰਮ੍ਰਿਤਸਰ : ਡਵੀਜ਼ਨਲ ਕਮਿਸ਼ਨਰ ਬੀ ਪਰੁਸ਼ਾਰਥਾ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ 51 ਵਿਅਕਤੀਆਂ ਨੇ ਬਿਆਨ ਦਰਜ ਕੀਤੇ। ਪਰੁਸ਼ਾਰਥਾ ਨੇ ਵੱਖ ਵੱਖ ਪਹਿਲੂਆਂ ਤੋਂ ਘਟਨਾ ਦੀ ਜਾਂਚ ਕੀਤੀ। ਇਸੇ ਦੌਰਾਨ 51 ਵਿਅਕਤੀਆਂ ਨੇ ਅਪਣੇ ਬਿਆਨ ਦਰਜ ਕਰਵਾਏ ਹਨ। ਇਸ ਤੋਂ ਪਹਿਲਾਂ ਸਵੇਰੇ ਪਰੁਸ਼ਾਰਥਾ ਨੇ ਹਾਦਸੇ ਵਾਲੀ ਥਾਂ ਤੋਂ ਲੈ ਕੇ ਰੇਲਵੇ ਦੇ ਗੇਟਮੈਨ ਦੇ ਕੈਬਿਨ ਤਕ ਦੌਰਾ ਕੀਤਾ । ਉਥੋਂ ਲੰਘ ਰਹੀਆਂ ਰੇਲ ਗੱਡੀਆਂ ਦੀ ਰਫ਼ਤਾਰ ਚੈਕ ਕੀਤੀ। ਫਿਰ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਚਸ਼ਮਦੀਦ ਗਵਾਹਾਂ ਦੀਆਂ ਗਵਾਹੀਆਂ ਰੀਕਾਰਡ ਕੀਤੀਆਂ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ  ਤੋਂ ਇਲਾਵਾ ਹੋਰ ਅਧਿਕਾਰੀ ਵੀ ਸਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement