ਹੁਣ ਨਗਰ ਨਿਗਮ ਵੀ ਲਗਾਉਣ ਜਾ ਰਿਹਾ ਹੈ ਸੀ.ਸੀ.ਟੀ.ਵੀ ਕੈਮਰੇ
Published : Oct 25, 2019, 11:21 am IST
Updated : Oct 25, 2019, 11:21 am IST
SHARE ARTICLE
Ludhiana Municipal Corporation
Ludhiana Municipal Corporation

ਸੇਫ਼ ਸਿਟੀ ਪ੍ਰੋਜੈਕਟ ਅਧੀਨ ਰਾਜ ਪੱਧਰੀ ਤਕਨੀਕੀ ਕਮੇਟੀ ਵੱਲੋਂ ਮਨਜ਼ੂਰੀ ਮਿਲਦੇ ਹੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। 

ਲੁਧਿਆਣਾ : ਨਗਰ ਨਿਗਮ ਵੱਲੋਂ ਸ਼ਹਿਰ ਦੇ ਬੁੱਢਾ ਦਰਿਆ ਅਤੇ ਕੂੜਾ ਸੁੱਟਣ ਵਾਲੇ ਡੰਪਾਂ ‘ਤੇ ਨਜ਼ਰ ਰੱਖਣ ਲਈ 300 ਸੀ.ਸੀ.ਟੀ.ਵੀ  ਕੈਮਰੇ ਲਗਾਏ ਜਾ ਰਹੇ ਹਨ।ਦੂਜੇ ਪਾਸੇ ਨਗਰ ਨਿਗਮ ਦਾ ਇਹ ਵੀ ਮੰਨਣਾ ਹੈ ਕਿ ਬਜ਼ਾਰਾਂ ਵਿਚ ਟ੍ਰੈਫ਼ਿਕ ਦੀ ਸਮੱਸਿਆ ਦਾ ਮੁੱਖ ਕਾਰਨ ਦੁਕਾਨਦਾਰਾਂ ਵੱਲੋਂ ਸੜਕਾਂ ‘ਤੇ ਆਪਣਾ ਸਮਾਨ ਰੱਖ ਕੇ ਕਬਜ਼ਾ ਕਰਨਾ ਹੈ। ਜਿਸ ਕਰਕੇ ਬਜ਼ਾਰਾਂ ਵਿਚ ਵੀ ਨਗਰ ਨਿਗਮ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਜਾ ਰਹੀ ਹੈ।

Safe City ProjectSafe City Project

ਸੇਫ਼ ਸਿਟੀ ਪ੍ਰੋਜੈਕਟ ਅਧੀਨ ਰਾਜ ਪੱਧਰੀ ਤਕਨੀਕੀ ਕਮੇਟੀ ਵੱਲੋਂ ਮਨਜ਼ੂਰੀ ਮਿਲਦੇ ਹੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਲੁਧਿਆਣਾ ਪੁਲਿਸ ਨੇ ਸੇਫ਼ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਕਰੀਬ ਤਿੰਨ ਹਜ਼ਾਰ ਸੀ.ਸੀ.ਟੀ. ਵੀ ਕੈਮਰੇ ਲਗਾਏ ਸਨ। ਫਿਲਹਾਲ, ਇਹ ਸਾਰੇ ਕੈਮਰੇ ਪੁਲਿਸ ਨੇ ਆਪਣੇ ਕੰਟਰੋਲ ਰੂਮ ਨਾਲ ਜੋੜੇ ਹੋਏ ਹਨ।

CCTV installation started in delhiCCTV installation started in delhi

ਹੁਣ ਇਨ੍ਹਾਂ 300 ਸੀ.ਸੀ.ਟੀ.ਵੀ ਕੈਮਰਿਆਂ ਨੂੰ ਵੀ ਸੇਫ਼ ਸਿਟੀ ਪ੍ਰੋਜੈਕਟ ਤਹਿਤ ਪੁਲਿਸ ਵੱਲੋਂ ਲਗਾਏ ਕੈਮਰਿਆਂ ਨਾਲ ਜੋੜਿਆ ਜਾਵੇਗਾ। ਨਗਰ ਨਿਗਮ ਸੇਫ਼ ਸਿਟੀ ਪ੍ਰੋਜੈਕਟ ਅਤੇ ਇਸਦੇ ਸੀ.ਸੀ.ਟੀ.ਵੀ ਕੈਮਰੇ ਜੋਨ ਡੀ ਵਿਚ ਸਥਾਪਤ ਕਮਾਂਡ ਅਤੇ ਕੰਟਰੋਲ ਸੈਂਟਰ ਨਾਲ ਵੀ ਜੋੜੇ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement