
ਸੀਤਾਰਮਨ ਨੇ ਕਿਹਾ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ?
ਨਵੀਂ ਦਿੱਲੀ, 24 ਅਕਤੂਬਰ : ਯੂ.ਪੀ. ਦੇ ਹਾਥਰਸ 'ਚ ਹੋਈ ਗੈਂਗਰੇਪ ਦੀ ਘਟਨਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹਮਲਾਵਰ ਰਵਈਆ ਦਿਖਾਇਆ ਸੀ। ਰਾਹੁਲ ਗਾਂਧੀ ਅਤੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਹਾਥਰਸ ਜਾ ਕੇ ਪੀੜਤਾ ਦੇ ਪਰਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ ਸੀ। ਹੁਣ ਬਿਹਾਰ ਦੀ ਰਹਿਣ ਵਾਲੀ ਦਲਿਤ ਨਾਲ ਪੰਜਾਬ 'ਚ ਬਲਾਤਕਾਰ ਦੀ ਘਟਨਾ ਵਾਪਰੀ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਰਾਹੁਲ ਗਾਂਧੀ 'ਤੇ ਹਮਲਾ ਬੋਲਿਆ ਹੈ। ਵਿੱਤ ਮੰਤਰੀimage ਨਿਰਮਲਾ ਸੀਤਾਰਮਣ ਨੇ ਕਾਂਗਰਸ ਦੇ ਸਾਬਕਾ ਰਾਸ਼ਟਰੀ