
ਇਸ ਤੋਂ ਬਾਅਦ ਸੂਹ ਮਿਲਣ 'ਤੇ ਭਾਰੀ ਪੁਲਿਸ ਫੋਰਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦਿਆਂ ਸੈਂਕੜੇ ਕਾਰਕੁਨਾਂ ਨੂੰ ਰੋਕਿਆ ਗਿਆ।
ਪਟਿਆਲਾ - ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਇਸ ਦੌਰਾਨ ਹੁਣ ਕਿਸਾਨਾਂ ਵਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਵੀ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਪਟਿਆਲਾ ਵੇਖਣ ਨੂੰ ਮਿਲਿਆ ਹੈ। ਇਸ 'ਚ ਡੀ.ਪੀ.ਈ ਡਿਪਾਰਟਮੈਂਟ ਫਿਜ਼ੀਕਲ ਐਜੂਕੇਸ਼ਨ ਯੂਨੀਅਨ ਵਲੋਂ ਪੰਜਾਬ ਦੇ ਸੈਂਕੜੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਦੀ ਪਟਿਆਲਾ ਫੇਰੀ ਦੌਰਾਨ ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਸ ਤੋਂ ਬਾਅਦ ਸੂਹ ਮਿਲਣ 'ਤੇ ਭਾਰੀ ਪੁਲਿਸ ਫੋਰਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦਿਆਂ ਸੈਂਕੜੇ ਕਾਰਕੁਨਾਂ ਨੂੰ ਰੋਕਿਆ ਗਿਆ। ਇਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ।