ਪਾਕਿਸਤਾਨ ਸਰਕਾਰ 3000 ਸ਼ਰਧਾਲੂਆਂ ਨੂੰ ਦੇਵੇਗੀ ਵੀਜ਼ਾ
Published : Oct 25, 2021, 11:23 am IST
Updated : Oct 25, 2021, 12:36 pm IST
SHARE ARTICLE
Sri Kartarpur Sahib Corridor
Sri Kartarpur Sahib Corridor

ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ

ਅੰਮ੍ਰਿਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਮੀਰ ਸਿੰਘ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।

Kartarpur CorridorKartarpur Corridor

ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਪਹਿਲਾਂ ਹੀ ਲਾਂਘਾ ਖੋਲ੍ਹ ਚੁੱਕੀ ਹੈ। ਅਮੀਰ ਸਿੰਘ ਅਨੁਸਾਰ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਦਾ ਐਲਾਨ ਕੀਤਾ ਹੈ।

kartarpur sahib corridorkartarpur sahib corridor

ਸਾਰੇ ਸ਼ਰਧਾਲੂਆਂ ਨੂੰ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾਵੇਗਾ। ਸ਼ਰਧਾਲੂ ਅਟਾਰੀ ਰੋਡ ਬਾਰਡਰ ਰਾਹੀਂ ਪਾਕਿਸਤਾਨ ਵਿਚ ਦਾਖਲ ਹੋਣਗੇ। PSGPC ਵਿਸ਼ੇਸ਼ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਪਾਕਿਸਤਾਨ ਵਾਹਗਾ ਸਰਹੱਦ ਤੋਂ ਸ੍ਰੀ ਨਨਕਾਣਾ ਸਾਹਿਬ ਲੈ ਕੇ ਜਾਵੇਗੀ। 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement