ਦੀਵਾਲੀ ’ਤੇ ਮਜੀਠਾ ਤੋਂ ਆਈ ਮੰਦਭਾਗੀ ਖ਼ਬਰ, ਦੋਰਾਹਾ ਨਹਿਰ ’ਚ ਟ੍ਰੇਨਿੰਗ ਦੌਰਾਨ ਨਾਇਬ ਸੂਬੇਦਾਰ ਰਸ਼ਪਾਲ ਸਿੰਘ ਦੀ ਮੌਤ
Published : Oct 25, 2022, 11:38 am IST
Updated : Oct 25, 2022, 11:38 am IST
SHARE ARTICLE
rashpal singh
rashpal singh

ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। 

 

ਮਜੀਠਾ- ਦੀਵਾਲੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ’ਚ ਰਹਿਣ ਵਾਲੇ ਇਕ ਨਾਇਬ ਸੂਬੇਦਾਰ ਦੀ ਦੋਰਾਹਾ ਨਹਿਰ ਵਿਚ ਟ੍ਰੇਨਿੰਗ ਦੌਰਾਨ ਮੌਤ ਹੋ ਜਾਣ ਦੀ ਦੁਖ਼ਦ ਸੂਚਨਾ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਿੰਡ ਸੈਦੋਲੇਹਲ ਬਲਾਕ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਮਪਲ ਰਸ਼ਪਾਲ ਸਿੰਘ ਨਾਇਬ ਸੂਬੇਦਾਰ ਵਜੋਂ ਹੋਈ ਹੈ। ਨਾਇਕ ਸੂਬੇਦਾਰ ਦੀ ਮੌਤ ਕਾਰਨ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੀਵਾਲੀ ਦੇ ਮੌਕੇ ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement