
Amritpal Singh's father stopped at Amritsar Airport: ਏਅਰਪੋਰਟ 'ਤੇ ਪੁੱਛਗਿੱਛ ਕਰਨ ਤੋਂ ਬਾਅਦ ਘਰ ਭੇਜਿਆ ਵਾਪਸ
Amritpal Singh's father Stopped Amritsar Airport news in Punjabi: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ ਪਰ ਉਨ੍ਹਾਂ ਨੂੰ ਏਅਰਪੋਰਟ 'ਤੇ ਪੁੱਛਗਿੱਛ ਕਰਨ ਤੋਂ ਬਾਅਦ ਘਰ ਵਾਪਸ ਭੇਜ ਦਿਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਪਿਛਲੇ ਸਮੇਂ ਦੌਰਾਨ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ।
(For more news apart from Amritpal Singh's father Stopped Amritsar Airport news in Punjabi today, stay tuned to Rozana Spokesman)