ਖ਼ਬਰਾਂ |

ਤਾਜ਼ਾ |

Punjab Holiday News: 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ
Published : Oct 25, 2023, 4:18 pm IST
Updated : Oct 25, 2023, 4:18 pm IST
SHARE ARTICLE
Public Holiday declared in Amritsar on October 30
Public Holiday declared in Amritsar on October 30

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

Public Holiday in Punjab's Amritsar News in Punjabi: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 30 ਅਕਤੂਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

 

(For More Latest news in Punjabi apart from Public Holiday declared in Punjab's Amritsar on October 30, Stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲੋਕਸਭਾ ਮੈਂਬਰੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਪਾਲ ਦੀ ਕਾਨੂੰਨੀ ਭੂਮਿਕਾ 'ਤੇ ਵਕੀਲ ਨਾਲ ਖਾਸ ਗੱਲਬਾਤ

22 Apr 2026 12:40 PM

Chandigarh University ਹੋਣ ਹਰ ਵਿਦਿਆਰਥੀਆਂ ਨੂੰ ਦੇਵੇਗੀ 200 ਕਰੋੜ ਦੀ Scholarship !

22 Apr 2026 12:39 PM

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM
Advertisement