Punjab News: ਭਰਤ ਇੰਦਰ ਸਿੰਘ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ; ਗ੍ਰਿਫ਼ਤਾਰੀ ਵਾਰੰਟ ਜਾਰੀ
Published : Oct 25, 2024, 12:19 pm IST
Updated : Oct 25, 2024, 12:19 pm IST
SHARE ARTICLE
Bharat Inder Singh Chahal's growing difficulties; Arrest warrant issued
Bharat Inder Singh Chahal's growing difficulties; Arrest warrant issued

Punjab News: 28 ਅਕਤੂਬਰ ਨੂੰ ਅਦਾਲਤ 'ਚ ਪੇਸ਼ ਕਰਨ ਦਾ ਹੁਕਮ

 

Punjab News:  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਦੇ ਪਟਿਆਲਾ ਦੇ ਅਦਾਲਤ ਵਲੋ ਗਿਰਫਤਾਰੀ ਵਰੰਟ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੂੰ ਚਾਹਲ ਦੀ ਗਿਰਫ਼ਤਾਰੀ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ।

ਇਸੇ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਚ ਭਰਤ ਇੰਦਰ ਚਾਹਲ ਨੇ ਹਾਈ ਕੋਰਟ ਵਿੱਚ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ 'ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਨੂੰ ਝਟਕਾ ਦਿੰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਸੀ। ਦੱਸ ਦਈਏ ਕਿ ਹਾਈ ਕੋਰਟ ਨੇ ਹੀ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।

..

 (For more news apart from Now professor level doctors will do medical examination of Bharat Inder Chahal, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement