Punjab News : ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਦਿੱਤੀ ਰਾਹਤ- ਤਿਉਹਾਰਾਂ ਨੂੰ ਮੁੱਖ ਰੱਖਦਿਆਂ ਜੀਐਸਟੀ ਦੀ ਛਾਪੇਮਾਰੀ ‘ਤੇ ਲਗਾਈ ਰੋਕ

By : BALJINDERK

Published : Oct 25, 2024, 6:44 pm IST
Updated : Oct 25, 2024, 6:44 pm IST
SHARE ARTICLE
ਮੰਤਰੀ ਹਰਪਾਲ ਚੀਮਾ
ਮੰਤਰੀ ਹਰਪਾਲ ਚੀਮਾ

Punjab News : ਮੰਤਰੀ ਹਰਪਾਲ ਚੀਮਾ ਨੇ ਜੀਐਸਟੀ ਕਮਿਸ਼ਨਰ ਨੂੰ ਹਦਾਇਤਾਂ  ਕੀਤੀਆਂ ਜਾਰੀ 

Punjab News : ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਦੇ ਹੋਏ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਜੀਐਸਟੀ ਦੀ ਛਾਪੇਮਾਰੀ ਤੇ ਰੋਕ ਲਗਾ ਦਿੱਤੀ ਗਈ ਹੈ। ਮੰਤਰੀ ਹਰਪਾਲ ਚੀਮਾ ਨੇ ਜੀਐਸਟੀ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਦਿਨਾਂ ‘ਚ ਵਪਾਰੀਆਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾ ਟੋਲ ਫਰੀ ਨੰਬਰ 0175- 2225192, 2921005 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦੀ ਸੂਰਤ ਵਿੱਚ ਇਨ੍ਹਾਂ ਨੰਬਰਾਂ ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। 

ਤੰਗ ਪ੍ਰੇਸ਼ਾਨ ਕਰਨ ਵਾਲੇ ਅਫਸਰਾਂ ਖਿਲਾਫ ਹੋਵੇਗੀ ਸਖਤ ਕਾਰਵਾਈ ਕੀਤੀ ਜਾਵੇਗੀ। 

(For more news apart from The relief given to traders by Punjab government has put stop to raid of GST keeping in mind the festivals News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement