ਖ਼ਬਰਾਂ |

ਤਾਜ਼ਾ |

Punjab News: ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹੋਰ ਵਧਿਆ
Published : Oct 25, 2024, 5:11 pm IST
Updated : Oct 25, 2024, 5:11 pm IST
SHARE ARTICLE
The two-day police remand of former MLA Shrekh Kaur was further extended
The two-day police remand of former MLA Shrekh Kaur was further extended

Punjab News: ਬੀਤੇ ਦਿਨੀਂ ਚਿੱਟੇ ਸਮੇਤ ਕੀਤਾ ਗਿਆ ਸੀ ਗ੍ਰਿਫ਼ਤਾਰ

 

Punjab News: ਫਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹੋਰ ਵਧਿਆ। ਇੱਥੇ ਦੱਸਣ ਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਸਤਿਕਾਰ ਕੌਰ ਨੂੰ ਖਰੜ ਦੇ ਸੰਨੀ ਇੰਨਕਲੇਵ ਕੋਲ 100 ਗ੍ਰਾਮ ਚਿੱਟੇ ਦੇ ਕੇਸ ਵਿੱਚ ਐਂਟੀ ਨਾਰਕੋਟਿਕ ਸੈਲ ਵੱਲੋਂ ਕਾਬੂ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਉਸ ਤੋਂ ਬਾਅਦ ਉਸ ਦੀ ਘਰ ਦੀ ਤਲਾਸ਼ੀ ਲਈ ਤਾਂ ਘਰੋਂ 28 ਗ੍ਰਾਮ ਚਿੱਟਾ ਅਤੇ ਇਕ ਲੱਖ 56000 ਨਗਦ ਰਾਸ਼ੀ ਵੀ ਬਰਾਮਦ ਹੋਈ ਸੀ। 24 ਅਕਤੂਬ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਅੱਜ ਉਸ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਦੋ ਦਿਨ ਦਾ ਹੋਰ ਰਿਮਾਂਡ ਹਾਸਲ ਕਰ ਲਿਆ ਹੈ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement