ਮੋਦੀ ਸਰਕਾਰ ਧੱਕੇਸ਼ਾਹੀ ਕਰ ਕੇ ਅੱਗ ਨਾਲ ਨਾ ਖੇਡੇ : ਰਾਜੇਵਾਲ
Published : Nov 25, 2020, 7:04 am IST
Updated : Nov 25, 2020, 7:04 am IST
SHARE ARTICLE
image
image

ਮੋਦੀ ਸਰਕਾਰ ਧੱਕੇਸ਼ਾਹੀ ਕਰ ਕੇ ਅੱਗ ਨਾਲ ਨਾ ਖੇਡੇ : ਰਾਜੇਵਾਲ

ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਵਿਚੋਂ ਪ੍ਰਮੁੱਖ ਆਗੂ ਤੇ ਕੇਂਦਰੀ ਕਿਸਾਨ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਕ ਪਸੇ ਕੇਂਦਰ ਗੱਲਬਾਤ ਦਾ ਸੱਦਾ ਦੇ ਰਿਹਾ ਅਤੇ ਦੂਜੇ ਦਿੱਲੀ ਦੀਆਂ ਹੱਦਾਂ ਸੀਲ ਕਰਨ ਤੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਵਿਰੁਧ ਪੁਲਿਸ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਰ ਕੇ ਅੱਗ ਨਾਲ ਨਾ ਖੇਡੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਕੂਚ ਦੀ ਪੂਰੀ ਤਿਆਰੀ ਵਿਚ ਹਨ ਜੇ ਕੇਂਦਰ ਤੇ ਹਰਿਆਣਾ ਸਰਕਾਰ ਨੇ ਇਸੇ ਤਰ੍ਹਾਂ ਦਾ ਸਖ਼ਤੀ ਦਾ ਰਵਈਆ ਅਪਣਾਇਆ ਤਾਂ ਥਾਂ-ਥਾਂ ਦਿੱਲੀ ਦੀਆਂ ਹੱਦਾਂ ਨੇੜੇ ਧਰਨੇ ਲਾ ਕੇ ਮੁਕੰਮਲ ਜਾਮ ਕਰ ਦਿਤਾ ਜਾਵੇਗਾ। ਇਸ ਨਾਲ ਦਿੱਲੀ ਦਾ ਸੰਪਰਕ ਕੱਟਣ ਨਾਲ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਪੰਜਾਬ ਵੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਕੱਟੇ ਜਾਣਗੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement