ਪੰਜਾਬ ਆਉਣ ਜਾਂ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ 
Published : Nov 25, 2020, 2:02 pm IST
Updated : Nov 25, 2020, 2:04 pm IST
SHARE ARTICLE
Punjab Police
Punjab Police

ਪੰਜਾਬ ਦੇ ਨਾਲ ਲੱਗਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ ਜਾਂ ਜਾਣ ਵਾਲੇ ਯਾਤਰੀਆਂ ਨੂੰ ਪੈਦਾ ਹੋ ਸਕਦੀ ਹੈ ਸਮੱਸਿਆ 

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ 'ਦਿੱਲੀ ਚਲੋ' ਪ੍ਰੋਗਰਾਮ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਪੰਜਾਬ ਦੇ ਨਾਲ ਲੱਗਦੇ ਬਾਰਡਰ ਸੀਲ ਕਰ ਦਿੱਤੇ ਹਨ। ਇਸ ਕਾਰਨ ਪੰਜਾਬ ਦੇ ਨਾਲ ਲੱਗਦੀਆਂ ਸਰਹੱਦਾਂ ਰਾਹੀਂ ਪੰਜਾਬ ਵਿਚ ਆਉਣ ਜਾਂ ਜਾਣ ਵਾਲੇ ਯਾਤਰੀਆਂ ਨੂੰ ਟਰੈਫਿਕ ਦੀ ਸਮੱਸਿਆ ਪੈਦਾ ਹੋ ਸਕਦੀ ਹੈ।

Punjab Police Punjab Police

ਇਸ ਦੇ ਲਈ ਪੰਜਾਬ ਪੁਲਿਸ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਅਪਣੇ ਅਧਿਕਾਰਕ ਸੋਸ਼ਲ ਮੀਡੀਆ ਅਕਾਊਂਟ ਜ਼ਰੀਏ ਯਾਤਰੀਆਂ ਨੂੰ ਕੁਝ ਰਸਤਿਆਂ ਰਾਹੀਂ ਸਫ਼ਰ ਨਾ ਕਰਨ ਦੀ ਸਲਾਹ ਦਿੱਤੀ ਹੈ।

Punjab Police Advisory Punjab Police Advisory

ਇਹਨਾਂ ਰਸਤਿਆਂ ਵਿਚ ਡੇਰਾਬਸੀ-ਅੰਬਾਲਾ/ਨਰਾਇਣਗੜ੍ਹ, ਸ਼ੰਭੂ ਬਾਰਡਰ, ਦੇਵੀਗੜ੍ਹ-ਪਿਹੋਵਾ ਰੋਡ, ਖਨੌਰੀ-ਨਿਰਵਾਨਾ ਰੋਡ, ਸਰਦੂਲਗੜ੍ਹ-ਫ਼ਤਹਿਬਾਦ ਰੋਡ ਅਤੇ ਬਠਿੰਡਾ-ਡੱਬਵਾਲੀ ਰੋਡ ਆਦਿ ਮਾਰਗ ਸ਼ਾਮਲ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM
Advertisement