
ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ।
ਮੋਗਾ : ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ ਕਿਉਂਕਿ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਜਗਤਾਰ ਸਿੰਘ ਜੱਗਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ 'ਚ ਕਾਂਗਰਸ ਦਾ ਪੱਲਾ ਫੜ੍ਹਿਆ। ਇਸ ਮੌਕੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ।