
ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਮੋਗਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਕੋਟਕਪੂਰਾ ਬਾਈਪਾਸ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕਰਨਗੇ।
CM Charanjit Singh Channi
ਇਸ ਤੋਂ ਬਾਅਦ ਉਹ ਪੁਰਾਣੀ ਅਨਾਜ ਮੰਡੀ ਵਿੱਚ ਬਾਬਾ ਅਗਰਸੇਨ ਦੀ ਮੂਰਤੀ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
CM Charanjit Singh Channi