
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ 29 ਨਵੰਬਰ ਨੂੰ ਹੋਵੇਗੀ।
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ 29 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਸ਼ਾਮ 4:30 ਵਜੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਰੱਖੀ ਗਈ ਹੈ।
Photo