ਹਾਈ ਕੋਰਟ ਨੇ ਨਿਰਾਸ਼ ਹੋਏ ਉਮੀਦਵਾਰਾਂ ਨੂੰ ਫ਼ਿਰ ਤੋਂ ਦਿਤਾ ਮੌਕਾ
Published : Dec 25, 2018, 7:47 pm IST
Updated : Dec 25, 2018, 7:47 pm IST
SHARE ARTICLE
Candidates
Candidates

ਪੰਜਾਬ 'ਚ ਪੰਚਾਇਤ ਚੋਣ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਜਿਸ ਨੂੰ ਲੈ ਕੇ ਨਾਮਜ਼ਦਗੀਆਂ ਦੌਰਾਨ ਉਮੀਦਵਾਰਾਂ ਵਲੋਂ ਭਰੇ ਫ਼ਾਰਮਾ ਨੂੰ ਰੱਦ ਕਰਨ 'ਤੇ ਉਮੀਦਵਾਰਾਂ...

ਚੰਡੀਗੜ੍ਹ : (ਸਸਸ) ਪੰਚਾਇਤ ਚੋਣ ਵਿੱਚ ਵੱਡੇ ਪੱਧਰ 'ਤੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ 48 ਘੰਟਿਆਂ ਦਾ ਸਮਾਂ ਦਿੰਦਿਆਂ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਮੀਦਵਾਰਾਂ ਦਾ ਪੱਖ ਸੁਣਨ ਅਤੇ ਫਿਰ ਨਾਮਜ਼ਦਗੀਆਂ ਰੱਦ ਜਾਂ ਮਨਜ਼ੂਰ ਕਰਨ ਬਾਰੇ ਅੰਤਮ ਫੈਸਲਾ ਕੀਤਾ ਜਾਵੇ।

LetterLetter

ਬੀਤੀ 20 ਤਾਰੀਖ਼ ਨੂੰ ਪੰਚਾਇਤ ਚੋਣ ਦੇ ਕਾਗ਼ਜ਼ਾਂ ਦੀ ਪੜਤਾਲ ਹੋਈ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੇ ਕਾਗ਼ਜ਼ ਖਾਰਜ ਹੋ ਗਏ ਸਨ। ਇਸ ਤੋਂ ਦੁਖੀ ਹੋਏ ਉਮੀਦਵਾਰਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement