Khanna Accident News: ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤਦੇ 2 ਨੌਜਵਾਨਾਂ ਦੀ ਮੌਤ
Published : Dec 25, 2024, 10:05 am IST
Updated : Dec 25, 2024, 11:14 am IST
SHARE ARTICLE
Khanna Accident News in punjabi
Khanna Accident News in punjabi

Khanna Accident News: ਅਵਤਾਰ ਸਿੰਘ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Khanna Accident News in punjabi: ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਤੇਜ਼ ਰਫ਼ਤਾਰ ਨਾਲ ਜਾ ਰਹੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।  ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਦੀ ਰਫ਼ਤਾਰ ਬਹੁਤ ਤੇਜ਼ ਸੀ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement