‘ਸਰਕਾਰ ਕੋਲ ਨਹੀਂ ਜਾਦੂ ਦੀ ਛੜੀ, ਜੋ ਸਭ ਨੂੰ ਨੌਕਰੀ ਦੇ ਦਈਏ’
Published : Jan 26, 2019, 3:58 pm IST
Updated : Jan 26, 2019, 3:58 pm IST
SHARE ARTICLE
OP Soni
OP Soni

ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਲੁਧਿਆਣਾ ਵਿਖੇ ਬਰੇਲ ਭਵਨ ਵਿਚ ਬਣਾਏ ਜਿੰਮ ਦਾ ਉਦਘਾਟਨ ਕਰਨ ਅਤੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਲਈ...

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਲੁਧਿਆਣਾ ਵਿਖੇ ਬਰੇਲ ਭਵਨ ਵਿਚ ਬਣਾਏ ਜਿੰਮ ਦਾ ਉਦਘਾਟਨ ਕਰਨ ਅਤੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿਖੇ ਅਧਿਆਪਕਾਂ ਵਲੋਂ ਕੀਤੇ ਪ੍ਰਦਰਸ਼ਨ ਸਬੰਧੀ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀ.ਈ.ਟੀ.) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਜਿਹੜੇ ਧਰਨਾ ਦੇ ਰਹੇ ਹਨ ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿਕਲਣਗੀਆਂ ਤਾਂ ਸਭ ਨੂੰ ਨੌਕਰੀ ਦਿਤੀ ਜਾਵੇਗੀ।

ProtestProtest

ਸੋਨੀ ਨੇ ਕਿਹਾ ਕਿ ਅਧਿਆਪਕਾਂ ਲਈ ਸਰਕਾਰੀ ਖੇਤਰ ਤੋਂ ਇਲਾਵਾ ਪ੍ਰਾਈਵੇਟ ਸੈਕਟਰ ਵਿਚ ਵੀ ਕਈ ਨੌਕਰੀਆਂ ਹਨ, ਇਹ ਗੱਲ ਅਧਿਆਪਕਾਂ ਨੂੰ ਕਈ ਵਾਰ ਸਮਝਾਈ ਜਾ ਚੁੱਕੀ ਹੈ। 27 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ ਕੋਠੀ ਦਾ ਮੁੜ ਘਿਰਾਓ ਕਰਨ ਦੇ ਐਲਾਨ ਸਬੰਧੀ ਉਨ੍ਹਾਂ ਦੱਸਿਆ ਕਿ ਅਜਿਹਾ ਕੁਝ ਨਹੀਂ ਹੈ। ਦੱਸ ਦਈਏ ਕਿ ਬੀਤੇ ਦਿਨ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੀ ਕੋਠੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਵੀ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement