
ਇੱਥੋਂ ਦੇ ਪਿੰਡ ਬਾਂਕੀਪੁਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ...
ਤਰਨਤਾਰਨ : ਇੱਥੋਂ ਦੇ ਪਿੰਡ ਬਾਂਕੀਪੁਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਵਿਚ ਦੋ ਧਿਰਾਂ ਨੇ ਰਾਜੀਨਾਮੇ ਨੂੰ ਲੈ ਕੇ ਗੋਲੀਆਂ ਚਲਾ ਦਿਤੀਆਂ। ਇਸ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਝਿਲਮਰ ਸਿੰਘ ਦੀ ਗੋਲੀ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹਨ।
Murder Case
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿਤੀ ਹੈ।