ਟਿਕਰੀ ਬਾਰਡਰ 'ਤੇ ਕਿਸਾਨ ਦੀ ਮੌਤ
Published : Jan 26, 2021, 1:53 am IST
Updated : Jan 26, 2021, 1:53 am IST
SHARE ARTICLE
image
image

ਟਿਕਰੀ ਬਾਰਡਰ 'ਤੇ ਕਿਸਾਨ ਦੀ ਮੌਤ

ਮਾਨਸਾ, 25 ਜਨਵਰੀ (ਸਿੱਧੂ): ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (50) ਪੁੱਤਰ ਗੁਰਨਾਮ ਸਿੰਘ ਬੀਤੇ ਕਲ ਹੀ ਟਰੈਕਟਰ ਲੈ ਕੇ ਗਣਤੰਤਰ ਕਿਸਾਨ ਪਰੇਡ 'ਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਸ ਨੂੰ ਅੱਜ ਸਵੇਰ ਸਮੇਂ ਦਿਲ ਦਾ ਦੌਰਾ ਪੈ ਗਿਆ | ਇਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਦੇ ਇਕ ਹਸਪਤਾਲ 'ਚ ਮੌਤ ਦਾਖ਼ਲ ਕਰਾਇਆ ਗਿਆ, ਜਿਥੇ ਕਿ ਉਸ ਦੀ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਦਸਿਆ ਕਿ ਉਸ ਦੀ ਮਿ੍ਤਕ ਦੇਹ ਸ਼ਾਮ ਤਕ ਪਿੰਡ ਪਹੁੰਚ ਜਾਵੇਗੀ |
ਫ਼ੋਟੋ : ਮਾਨਸਾ-ਕਿਸਾਨ
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement