ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ 'ਚ ਉਤਾਰਿਆ 
Published : Jan 26, 2022, 6:35 pm IST
Updated : Jan 26, 2022, 6:35 pm IST
SHARE ARTICLE
Bikram Majithia VS Navjot Singh Sidhu
Bikram Majithia VS Navjot Singh Sidhu

ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੋਵੇਗਾ ਸਿਆਸੀ ਮੁਕਾਬਲਾ 

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਲਿਆ ਹੈ । ਦੱਸ ਦੇਈਏ ਕਿ ਇਥੋਂ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਚੋਣ ਲੜਨ ਦੀ ਤਿਆਰੀ ਵਿਚ ਹਨ।

Bikram Singh MajithiaBikram Singh Majithia

ਇਸ ਲਈ ਹੁਣ ਅੰਮ੍ਰਿਤਸਰ ਪੂਰਬੀ ਸੀਟ ਤੋਂ ਦੋਹਾਂ ਪਾਰਟੀਆਂ ਦੇ ਦਿੱਗਜ਼ ਆਹਮੋ-ਸਾਹਮਣੇ ਹੋਣਗੇ।ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ ਹੈ।  

Navjot SidhuNavjot Sidhu

ਵਿਧਾਨ ਸਭਾ ਚੋਣਾਂ ਦੌਰਾਨ ਇਹ ਮੁਕਾਬਲਾ ਦਿਲਚਸਪ ਹੋਣ ਵਾਲਾ ਹੈ।  ਹੁਣ ਦੇਖਣਾ ਇਹ ਹੋਗੇਗਾ ਕਿ ਹਲਕੇ ਦੇ ਲੋਕ ਕਿਸ ਦੇ ਹੱਕ ਵਿਚ ਨਿਤਰਦੇ ਹਨ ਅਤੇ ਕਿਸ ਦੇ ਸਿਰ 'ਤੇ ਜਿੱਤ ਦਾ ਸਿਹਰਾ ਬੱਝੇਗਾ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਹਲਕਾ ਮਜੀਠਾ ਤੋਂ ਵੀ ਚੋਣ ਲੜਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement