
Bathinda News : ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ’ਤੇ ਕਿਸਾਨੀ ਝੰਡੇ ਦੇ ਨਾਲ-ਨਾਲ ਤਿਰੰਗਾ ਝੰਡੇ ਵੀ ਲਗਾਏ ਗਏ
Bathinda News in Punjabi : ਕੇਂਦਰ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ ਜਿਸ ਤਹਿਤ ਬਠਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸੈਂਕੜੇ ਟਰੈਕਟਰਾਂ ਨਾਲ ਸੜਕਾਂ ’ਤੇ ਮਾਰਚ ਕੀਤਾ ਜਾ ਰਿਹਾ ਹੈ।
ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਟਰੈਕਟਰ ਸੜਕਾਂ ਉੱਤੇ ਪੁੱਜ ਰਹੇ ਹਨ। ਦੱਸ ਦੇਈਏ ਕਿ ਕਿਸਾਨ ਆਪਣੇ ਟਰੈਕਟਰ ਸੜਕਾਂ ਦੇ ਕਿਨਾਰੇ ਖੜਾ ਕੇ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ਦੇ ਉੱਤੇ ਕਿਸਾਨੀ ਝੰਡੇ ਦੇ ਨਾਲ ਨਾਲ ਤਿਰੰਗਾ ਝੰਡੇ ਵੀ ਲਗਾਏ ਗਏ ਹਨ।
(For more news apart from Bharatiya Kisan Union marched on streets with hundreds tractors on invitation United Kisan Morche in Bathinda News in Punjabi, stay tuned to Rozana Spokesman)