
ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ।
Mohali News: ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ।