ਆਮ ਆਦਮੀ ਪਾਰਟੀ ਹੀ ਭਾਜਪਾ ਨੂੰ  ਚੁਨੌਤੀ ਦੇਣ ਵਾਲੀ ਪਾਰਟੀ : ਕੇਜਰੀਵਾਲ
Published : Feb 26, 2021, 12:54 am IST
Updated : Feb 26, 2021, 12:54 am IST
SHARE ARTICLE
image
image

ਆਮ ਆਦਮੀ ਪਾਰਟੀ ਹੀ ਭਾਜਪਾ ਨੂੰ  ਚੁਨੌਤੀ ਦੇਣ ਵਾਲੀ ਪਾਰਟੀ : ਕੇਜਰੀਵਾਲ

ਨਵੀਂ ਦਿੱਲੀ, 25 ਫ਼ਰਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ  ਸੂਰਤ ਨਗਰ ਨਿਗਮ ਚੋਣਾਂ ਵਿਚ ਅਪਣੀ ਪਾਰਟੀ ਦੀ ਤਾਜ਼ਾ ਸਫ਼ਲਤਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 'ਆਪ' ਦੇਸ਼ ਵਿਚ ਭਾਜਪਾ ਨੂੰ  ਚੁਨੌਤੀ ਦੇਣ ਵਾਲੀ ਇਕੋ ਪਾਰਟੀ ਹੈ | ਉਹ ਇਥੇ ਮਿਊਾਸਪਲ ਉਪ ਚੋਣ ਤੋਂ ਪਹਿਲਾਂ ਸੀਲਮਪੁਰ ਦੇ ਇਕ ਰੋਡ ਸ਼ੋਅ ਦੌਰਾਨ ਬੋਲ ਰਹੇ ਸਨ |
ਦਿੱਲੀ ਵਿਚ ਪੰਜ ਮਿਊਾਸਪਲ ਵਾਰਡਾਂ ਲਈ ਉਪ ਚੋਣਾਂ ਆਪ, ਭਾਜਪਾ ਅਤੇ ਕਾਂਗਰਸ ਵਲੋਂ ਲੜੀਆਂ ਜਾ ਰਹੀਆਂ ਹਨ | ਕੇਜਰੀਵਾਲ ਨੇ ਅਪਣੀ ਪਾਰਟੀ ਦੇ ਉਮੀਦਵਾਰ ਲਈ ਵੋਟਾਂ ਮੰਗਦਿਆਂ ਕਿਹਾ ਕਿ ਕਾਂਗਰਸ ਨੂੰ  ਵੋਟ ਦੇਣਾ ਬੇਕਾਰ ਹੈ | 'ਆਪ' ਦੇ ਕੌਮੀ ਕਨਵੀਨਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਵਿਚ Tਜ਼ੀਰੋ ਬਿਜਲੀ ਬਿਲ, ਚੰਗੇ ਹਸਪਤਾਲ ਅਤੇ ਸਕੂਲU ਮੁਹਈਆ ਕਰਵਾਏ ਹਨ | ਉਨ੍ਹਾਂ ਨੇ ਲੋਕਾਂ ਨੂੰ  ਐਤਵਾਰ ਨੂੰ  ਹੋਣ ਵਾਲੀਆਂ ਮਿਊਾਸਪਲ ਉਪ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਨੂੰ  ਵੋਟ ਪਾਉਣ ਦੀ ਅਪੀਲ ਕੀਤੀ |         (ਪੀਟੀਆਈ)
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement