
ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ।
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦੇਈਏ ਕਿ ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਸ਼ੁਰੂ ਹੋਣ ਵਾਲਾ ਹੈ।
sukhbinder sukaria
ਇਸ ਤੋਂ ਪਹਿਲਾਂ ਹੀ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 10 ਮਾਰਚ ਵਿਚਾਲੇ ਹੋਵੇਗਾ। ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ।
Corona Virus