ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 4 ਮੋਬਾਇਲ ਫ਼ੋਨ, 2 ਸਿਮ ਤੇ 4 ਬੈਟਰੀਆਂ ਬਰਾਮਦ
Published : Feb 26, 2023, 5:31 pm IST
Updated : Feb 26, 2023, 5:31 pm IST
SHARE ARTICLE
photo
photo

ਦੋ ਕੈਦੀਆਂ ਖ਼ਿਲਾਫ਼ ਮਾਮਲਾ ਦਰਜ

 

ਕਪੂਰਥਲਾ : ਕੇਂਦਰੀ ਜੇਲ੍ਹ ਵਿੱਚ ਮੋਬਾਇਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਚੈਕਿੰਗ ਦੌਰਾਨ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਆਦਿ ਬਰਾਮਦ ਹੋਏ ਹਨ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ 'ਚੋਂ 4 ਮੋਬਾਇਲ ਫੋਨ, 2 ਸਿਮ ਕਾਰਡ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। 

ਜੇਲ੍ਹ ਪ੍ਰਬੰਧਕਾਂ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਦੀ ਧਾਰਾ 52-ਏ ਤਹਿਤ 2 ਵੱਖ-ਵੱਖ ਕੇਸ ਦਰਜ ਕੀਤੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement