ਜਲੰਧਰ 'ਚ ਸ੍ਰੀ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ, ਗਲੀ 'ਚ ਸੁੱਟੇ ਅੰਗ

By : GAGANDEEP

Published : Feb 26, 2023, 12:41 pm IST
Updated : Feb 26, 2023, 1:36 pm IST
SHARE ARTICLE
photo
photo

ਲੋਕਾਂ ਨੇ ਮੁਲਜ਼ਮ ਨੂੰ ਮੌਕੇ ਕੇ ਹੀ ਦਬੋਚਿਆ

 

ਜਲੰਧਰ: ਜਲੰਧਰ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਐਤਵਾਰ ਤੜਕੇ ਇਕ ਨੌਜਵਾਨ ਦਾਖਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ।

ਇਹ ਵੀ ਪੜੋ: ਚੋਰੀ ਹੋਏ ਮੋਬਾਈਲ ਦੇ ਪਾਰਟਸ ਤੋਂ ਬਣਾਉਂਦੇ ਸਨ ਨਵਾਂ ਫੋਨ, ਪੁਲਿਸ ਨੇ ਜ਼ਬਤ ਕੀਤੇ ਦੋ ਕਰੋੜ ਫੋਨ 

ਦੇਖਦੇ ਹੀ ਦੇਖਦੇ ਉਸ ਨੇ ਪਵਿੱਤਰ ਸਰੂਪ ਦੇ ਅੰਗਾਂ ਨੂੰ ਗਲੀ ਵਿਚ ਖਿਲਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਫੜ ਲਿਆ। ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸਨੂੰ ਵੀ ਕੁੱਟਿਆ। ਇਸ ਤੋਂ ਬਾਅਦ ਉਸ ਨੂੰ ਗਲੀ 'ਚ ਖੰਭੇ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ: ਅਦਾਲਤਾਂ ਵਿੱਚ ਪੈਂਡਿੰਗ ਕੇਸ: ਜੱਜਾਂ ਦਾ ਨਹੀਂ ਸਗੋਂ ਸਿਸਟਮ ਦਾ ਕਸੂਰ- ਕੇਂਦਰੀ ਕਾਨੂੰਨ ਮੰਤਰੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement