ਰਵਨੀਤ ਬਿੱਟੂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Published : Feb 26, 2023, 3:19 pm IST
Updated : Feb 26, 2023, 3:19 pm IST
SHARE ARTICLE
Ravneet Bittu again received a bomb threat
Ravneet Bittu again received a bomb threat

ਧਮਕੀ ਤੋਂ ਬਾਅਦ ਉਹਨਾਂ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।

ਲੁਧਿਆਣਾ  : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਟਸਐੱਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਉਹਨਾਂ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਪੁਲਿਸ ਨੂੰ ਕੀਤੀ ਜਾਂਦੀ ਰਹੀ ਹੈ।   

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement