Punjab News: ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਆਹਾਂ ਵਿਚ ਦਿਤੇ ਸੂਟ ਵਰਗੀ, ਅੱਗੇ ਦੀ ਅੱਗੇ ਤੋਰੀ ਜਾਂਦੇ ਨੇ- CM ਭਗਵੰਤ ਮਾਨ
Published : Feb 26, 2024, 2:21 pm IST
Updated : Feb 26, 2024, 3:18 pm IST
SHARE ARTICLE
Bhagwant Mann criticized Navjot Singh Sidhu news in punjabi
Bhagwant Mann criticized Navjot Singh Sidhu news in punjabi

Punjab News: CM ਭਗਵੰਤ ਮਾਨ ਨੇ 457 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Bhagwant Mann criticized Navjot Singh Sidhu news in punjabi: ਪੰਜਾਬ ਸਰਕਾਰ ਦੀ ਤਰਫੋਂ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਚੰਡੀਗੜ੍ਹ ਦੇ ਸੈਕਟਰ-35 ਮਿਉਂਸਪਲ ਭਵਨ ਪਹੁੰਚੇ ਸੀਐਮ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ। ਉਨ੍ਹਾਂ 'ਤੇ ਜ਼ੁਬਾਨੀ ਤੰਜ਼ ਕੱਸੇ।

ਇਹ ਵੀ ਪੜ੍ਹੋ: Candidate survey 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 'ਆਪ' ਉਮੀਦਵਾਰ ਵਜੋਂ ਕੌਣ ਹੈ ਪਹਿਲੀ ਪਸੰਦ ?

ਉਨ੍ਹਾਂ ਕਿਹਾ ਕਿ ਪੰਜਾਬ ਦੇ ਚਾਰ ਆਗੂ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਇਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ।

ਇਹ ਵੀ ਪੜ੍ਹੋ: Moga News: ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ 5 ਸਾਲਾ ਬੱਚੀ ਦੀ ਮੌਤ

ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਆਮ ਘਰਾਂ ਦੇ ਮੁੰਡੇ ਉਸ ਦੀਆਂ ਕੁਰਸੀਆਂ 'ਤੇ ਆ ਕੇ ਬੈਠਣਗੇ। ਨਵਜੋਤ ਸਿੰਘ ਸਿੱਧੂ 'ਤੇ ਤੰਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਹਾਲਤ ਵਿਆਹਾਂ ਵਿਚ ਦਿਤੇ ਸੂਟ ਵਰਗੀ ਹੈ। ਅੱਗੇ ਦੀ ਅੱਗੇ ਤੋਰੀ ਜਾਂਦੇ ਨੇ ਪਰ ਕਾਂਗਰਸ ਦੀ ਬਦਕਿਸਮਤੀ ਉਨ੍ਹਾਂ ਨੇ ਇਹ ਸੂਟ ਖੋਲ੍ਹ ਲਿਆ, ਹੁਣ ਨਾ ਸਵਾਇਆ ਜਾਂਦਾ ਤੇ ਨਾ ਲਿਫਾਫੇ ਵਿਚ ਪਾਇਆ ਜਾਂਦਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Bhagwant Mann criticized Navjot Singh Sidhu news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement