Tarn Taran Sahib News : DJ 'ਤੇ ਗਾਣਾ ਬਦਲਣ ਨੂੰ ਲੈ ਕੇ ਲਾੜੇ ਦੇ ਚਾਚੇ ਦਾ ਕੀਤਾ ਕਤਲ
Published : Feb 26, 2024, 6:31 pm IST
Updated : Feb 26, 2024, 6:34 pm IST
SHARE ARTICLE
The groom's uncle was killed for changing the song on the DJ Tarn Taran Sahib News in punjabi
The groom's uncle was killed for changing the song on the DJ Tarn Taran Sahib News in punjabi

Tarn Taran Sahib News : ਸਿਰ ’ਤੇ ਇੱਟ ਲੱਗਣ ਨਾਲ ਹੋਈ ਮ੍ਰਿਤਕ ਦੀ ਮੌਤ

The groom's uncle was killed for changing the song on the DJ Tarn Taran Sahib News in punjabi: ਤਰਨਤਾਰਨ ਦੇ ਪਿੰਡ ਦੁੱਬਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਆਹ ਵਾਲੇ ਘਰ ਵਿਚ ਸੱਥਰ ਵਿਛ ਗਏ। ਇਥੇ  ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਡੀ. ਜੇ. ’ਤੇ ਚੱਲ ਰਹੇ ਗਾਣਿਆਂ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਝਗੜਾ ਹੋ ਗਿਆ।

ਇਹ ਵੀ ਪੜ੍ਹੋ: Punjab News: ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ 

ਝਗੜੇ ਵਿਚ ਲਾੜੇ ਦੇ ਚਾਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੁੱਬਲੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਡੀ.ਜੇ. ਚੱਲ ਰਿਹਾ ਸੀ ਤਾਂ ਗਾਣੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਆਪਸੀ ਝਗੜਾ ਹੋ ਗਿਆ।

ਇਹ ਵੀ ਪੜ੍ਹੋ: Punjab Vigilance News: ਵਿਜੀਲੈਂਸ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਕਾਬੂ

ਇਸ ਲੜਾਈ ਝਗੜੇ ਦੌਰਾਨ ਦੋਹਾਂ ਧਿਰਾਂ ਨੂੰ ਲਾੜੇ ਦਾ ਚਾਚਾ ਸਤਨਾਮ ਸਿੰਘ ਛੁਡਾ ਰਿਹਾ ਸੀ ਕਿ ਸਿਰ ’ਤੇ ਇੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁਲਿਸ ਵਲੋਂ ਪਹੁੰਚ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The groom's uncle was killed for changing the song on the DJ Tarn Taran Sahib News in punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement