Pathankot News: ਪਠਾਨਕੋਟ 'ਚ ਸਰਹੱਦ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
Published : Feb 26, 2025, 10:21 am IST
Updated : Feb 26, 2025, 12:53 pm IST
SHARE ARTICLE
BSF killed Pakistani infiltrators Pathankot News
BSF killed Pakistani infiltrators Pathankot News

Pathankot News: BSF ਨੇ ਇਲਾਕੇ ਵਿਚ ਚਲਾਇਆ ਸਰਚ ਆਪਰੇਸ਼ਨ

ਸੀਮਾ ਸੁਰੱਖਿਆ ਬਲ (BSF) ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪਠਾਨਕੋਟ ਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ਵਿੱਚ ਬੀਐਸਐਫ਼ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਪਠਾਨਕੋਟ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਦੌਰਾਨ ਬੀਐਸਐਫ਼ ਦੇ ਜਵਾਨਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਉਹ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਅੱਗੇ ਵਧਦਾ ਰਿਹਾ। ਅਜਿਹੇ ਵਿੱਚ ਬੀਐਸਐਫ਼ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਮਾਰ ਮੁਕਾਇਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement