Bathinda News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਗਰ ਨਿਗਮ ਦੇ ਐਕਸੀਅਨ ਖ਼ਿਲਾਫ਼ ਮਾਮਲਾ ਦਰਜ
Published : Feb 26, 2025, 10:03 am IST
Updated : Feb 26, 2025, 10:03 am IST
SHARE ARTICLE
Case registered against Municipal Corporation's AXION for amassing assets beyond income
Case registered against Municipal Corporation's AXION for amassing assets beyond income

ਆਰੋਪੀ ਪੁਲਿਸ ਦੀ ਗ੍ਰਿਫ਼ਤ ’ਚੋਂ ਫ਼ਰਾਰ

Bathinda News: ਇੱਕ ਪੁਰਾਣੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਨਗਰ ਨਿਗਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਵਿਭਾਗ ਵੱਲੋਂ ਉਸ ਦੀ ਨਿੱਜੀ ਰਿਹਾਇਸ਼ ਉੱਪਰ ਛਾਪਾਮਾਰੀ ਕੀਤੀ ਗਈ ਪਰ ਕਥਿਤ ਆਰੋਪੀ ਫ਼ਰਾਰ ਹੈ।

ਵਿਜੀਲੈਂਸ ਦੇ ਅਧਿਕਾਰੀਆਂ ਮੁਤਾਬਿਕ ਵਸੀਲਿਆ ਤੋਂ ਵੱਧ ਪੌਣੇ ਦੋ ਕਰੋੜ ਰੁਪਏ ਦੀ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
 ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਥਿਤ ਆਰੋਪੀ ਐਕਸੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement