Patiala News: ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼
Published : Feb 26, 2025, 7:33 am IST
Updated : Feb 26, 2025, 7:33 am IST
SHARE ARTICLE
Patiala The body of the youth was found in suspicious circumstances
Patiala The body of the youth was found in suspicious circumstances

2 ਦਿਨ ਪਹਿਲਾਂ ਹੀ ਮ੍ਰਿਤਕ ਦਾ ਹੋਇਆ ਸੀ ਵਿਆਹ

 

Patiala News : ਨਾਭਾ ਹਲਕੇ ਦੇ ਪਿੰਡ ਚੌਧਰੀ ਮਾਜਰਾ ਦੇ ਨੌਜਵਾਨ ਸੰਦੀਪ ਬਾਵਾ ਦੀ ਪਿੰਡ ਦੇ ਗੁਰੂ ਘਰ ਨਜ਼ਦੀਕ ਭੇਦ ਭਰੇ ਹਲਾਤਾਂ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਸੰਦੀਪ ਦਾ ਦੋ ਦਿਨ ਪਹਿਲਾਂ ਹੀ ਹੋਇਆ ਸੀ। ਉਹ ਅਪਣੇ ਦੋਸਤਾਂ ਨੂੰ ਵਿਆਹ ਦੀ ਪਾਰਟੀ ਦੇਣ ਗਿਆ। ਸੰਦੀਪ ਮਾਤਾ ਪਿਤਾ ਦਾ ਇਕਲੋਤਾ ਪੁੱਤਰ ਸੀ ਜਿਸ ਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਾਭਾ ਲਿਆਂਦਾ ਗਿਆ ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement