ਕਸਬਾ ਭਰਤਗੜ੍ਹ ਵਿਖੇ ਵਾਪਰਿਆ ਹਾਦਸਾ
ਅੱਜ ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਨਾਲ ਵੱਡਾ ਹਾਦਸਾ ਵਾਪਰਿਆ ਹੈ। ਕਸਬਾ ਭਰਤਗੜ੍ਹ ਵਿਖੇ ਸੰਗਤ ਨਾਲ ਭਰੀ ਟਰਾਲੀ ਪਲਟੀ ਗਈ। ਹਾਦਸੇ ਵਿਚ ਟਰਾਲੀ 'ਚ ਸਵਾਰ ਸ਼ਰਧਾਲੂਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਰਾਹਤ ਦੀ ਗੱਲ ਹੈ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
