ਖਰੜ ਦੇ ਪਿੰਡ ਹਰਲਾਲਪੁਰ ਦੀ ਹਦੂਰ ਅੰਦਰ ਖੇਤੀਬਾੜੀ ਜ਼ਮੀਨ 'ਤੇ ਨਜਾਇਜ਼ ਕਲੋਨੀਆਂ ਦੀ ਉਸਾਰੀ ਜਾਰੀ
Published : Feb 26, 2026, 4:43 pm IST
Updated : Feb 26, 2026, 4:45 pm IST
SHARE ARTICLE
Construction of illegal colonies on agricultural land continues within the boundaries of Harlalpur village in Kharar.
Construction of illegal colonies on agricultural land continues within the boundaries of Harlalpur village in Kharar.

ਮਾਣਯੋਗ ਹਾਈ ਕੋਰਟ ਦੀ ਸਟੇਅ ਦੇ ਬਾਵਜੂਦ ਬਿਲਡਰ ਧੜੱਲੇ ਨਾਲ ਕਰ ਰਹੇ ਉਸਾਰੀਆਂ

ਖਰੜ: ਖਰੜ ਦੇ ਪਿੰਡ ਹਰਲਾਲਪੁਰ ਦੀ ਹਦੂਦ ਅੰਦਰ ਖੇਤੀਬਾੜੀ ਜ਼ਮੀਨ ਉੱਤੇ ਨਜਾਇਜ਼ ਕਲੋਨੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਇਲਜ਼ਾਮ ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਲਗਾਏ ਹਨ। ਸ਼ਿਕਾਇਤਕਰਤਾ ਨੇ ਕਿਹਾ ਹੈ ਕਿ PSP ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼ੇਰ ਸਿੰਘ ਵੱਲੋਂ ਉਸਾਰੀਆਂ ਕਰਵਾਇਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਹੈ ਕਿ ਮਾਣਯੋਗ ਪੰਜਾਬ -ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਲੱਗਣ ਦੇ ਬਾਵਜੂਦ ਵੀ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਕੀਤੀਆਂ ਜਾ ਰਹੀਆ ਹਨ।

ਸ਼ਿਕਾਇਤਕਰਤਾ ਨੇ ਅਫ਼ਸਰਾਂ ਉੱਤੇ ਮਿਲੀ ਭੁਗਤ ਦੇ ਲਗਾਏ ਇਲਜ਼ਾਮ

ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਖਰੜ ਨਗਰ ਕੌਂਸਲ ਅਤੇ ਚੌਕਰੀ ਵਿਭਾਗ ਦੇ ਅਫ਼ਸਰਾਂ ਦੀ ਮਿਲੀ ਭੁਗਤ ਹੋਣ ਕਰਕੇ ਇਹ ਉਸਾਰੀਆਂ ਹੋ ਰਹੀਆਂ ਹਨ।
 ਸ਼ਿਕਾਇਤ ਕਰਤਾ ਨੇ ਦੱਸਿਆ ਹੈ ਕਿ PSP ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼ੇਰ ਸਿੰਘ ਵੱਲੋਂ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਹੈ ਸਾਰੇ ਮਾਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਤੇ ਸਬੰਧਿਤ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਪੱਤਰ ਵੀ ਲਿਖਿਆ ਗਿਆ ਹੈ।

ਖੇਤੀਬਾੜੀ ਜ਼ਮੀਨ ਉੱਤੇ ਹੋ ਰਹੀਆਂ ਉਸਾਰੀਆਂ

ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਕਿਹਾ ਹੈ ਕਿ ਖੇਤੀਬਾੜੀ ਜ਼ਮੀਨ ਉੱਤੇ ਨਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਹਾਈ ਕੋਰਟ ਤੋਂ ਸਟੇਅ ਲੱਗਣ ਦੇ ਬਾਵਜੂਦ ਵੀ ਨਜਾਇਜ਼ ਉਸਾਰੀ ਉੱਤੇ ਰੋਕ ਨਹੀਂ ਲੱਗੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement