ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਕਰਨਗੇ ਪੰਜਾਬ ਦਾ ਦੌਰਾ
Published : Feb 26, 2026, 9:59 am IST
Updated : Feb 26, 2026, 9:59 am IST
SHARE ARTICLE
Union Home Minister Amit Shah to visit Punjab on March 14
Union Home Minister Amit Shah to visit Punjab on March 14

ਮੋਗਾ ਜ਼ਿਲ੍ਹ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ  

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਦੇ ਇਸ ਦੌਰੇ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਕਿੱਲੀ ਚਾਹਲਾਂ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਇਸ ਰੈਲੀ ਰਾਹੀਂ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾਉਣਗੇ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਵੀ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਇਕ ਵੱਡੀ ਰੈਲੀ ਕੀਤੀ ਗਈ ਸੀ ਅਤੇ ਭਾਜਪਾ ਵੱਲੋਂ ਵੀ ਉਥੇ ਥਾਂ ਨੂੰ ਆਪਣੀ ਰੈਲੀ ਲਈ ਚੁਣਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement