Punjab News: ਰਵਨੀਤ ਬਿੱਟੂ ਦੇ ਭਾਜਪਾ 'ਚ ਜਾਣ ਮਗਰੋਂ ਕੀ ਬੋਲੇ ਰਾਜਾ ਵੜਿੰਗ? 
Published : Mar 26, 2024, 9:08 pm IST
Updated : Mar 26, 2024, 9:08 pm IST
SHARE ARTICLE
Raja Warring
Raja Warring

ਜੋ-ਜੋ ਵੀ ਪਾਰਟੀ ਛੱਡ ਕੇ ਜਾ ਰਿਹਾ ਹੈ, ਉਨ੍ਹਾਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ।  

Punjab News: ਚੰਡੀਗੜ੍ਹ - ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁੱਸਾ ਜ਼ਾਹਰ ਕੀਤਾ ਹੈ ਤੇ ਕਿਹਾ ਹੈ ਇਹ ਪਾਰਟੀ ਦੇ ਨੁਕਸਾਨ ਨਾਲੋਂ ਜ਼ਿਆਦਾ ਰਵਨੀਤ ਸਿੰਘ ਬਿੱਟੂ ਦਾ ਨੁਕਸਾਨ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਰਵਨੀਤ ਬਿੱਟੂ ਨੂੰ ਬਹੁਤ ਕੁੱਝ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਹਨਾਂ ਦੇ ਦਾਦਾ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਇਆ, ਬਿੱਟੂ ਦੇ ਪਰਿਵਾਰ ਨੂੰ ਕਾਂਗਰਸ ਨੇ ਸਭ ਕੁੱਝ ਦਿੱਤਾ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰਵਨੀਤ ਬਿੱਟੂ ਵਰਗੇ ਦਲ-ਬਦਲੂਆਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਅੱਜ ਬਿੱਟੂ ਕਾਂਗਰਸ ਛੱਡ ਕੇ ਗਏ ਹਨ ਤਾਂ ਉਹਨਾਂ ਦੀ ਜਗ੍ਹਾ 'ਤੇ ਹੋਰ ਕਈ ਚਿਹਰੇ ਪਾਰਟੀ ਵਿਚ ਆ ਜਾਣਗੇ ਪਰ ਜੋ-ਜੋ ਵੀ ਪਾਰਟੀ ਛੱਡ ਕੇ ਜਾ ਰਿਹਾ ਹੈ, ਉਨ੍ਹਾਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ।  

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement