ਆਤਿਸ਼ੀ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਜਾਣੋ ਕੀ ਹੈ ਮੁੱਖ ਮੰਗ
Published : Mar 26, 2025, 10:57 am IST
Updated : Mar 26, 2025, 10:57 am IST
SHARE ARTICLE
Atishi wrote a letter to Delhi Assembly Speaker Vijender Gupta, know what is the main demand
Atishi wrote a letter to Delhi Assembly Speaker Vijender Gupta, know what is the main demand

'ਬਜਟ 'ਤੇ ਚਰਚਾ ਲਈ ਘੱਟ ਸਮੇਂ ਉੱਤੇ ਜਤਾਇਆ ਇਤਰਾਜ਼'

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਬਜਟ 'ਤੇ ਚਰਚਾ ਲਈ ਘੱਟ ਸਮਾਂ ਰੱਖਣ ਸੰਬੰਧੀ ਇੱਕ ਪੱਤਰ ਲਿਖਿਆ ਹੈ। ਆਤਿਸ਼ੀ ਨੇ ਕਿਹਾ ਕਿ ਬਜਟ ਵਿੱਚ ਅਜਿਹਾ ਕੀ ਹੈ ਜਿਸਨੂੰ ਸਰਕਾਰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਜਟ 'ਤੇ ਸਿਰਫ਼ ਇੱਕ ਘੰਟੇ ਦੀ ਚਰਚਾ ਕਿਉਂ? ਆਰਥਿਕ ਸਰਵੇਖਣ ਪਹਿਲਾਂ ਪੇਸ਼ ਨਹੀਂ ਕੀਤਾ ਗਿਆ - ਹੁਣ ਸਰਕਾਰ ਬਜਟ 'ਤੇ ਚਰਚਾ ਕਿਉਂ ਨਹੀਂ ਕਰਨਾ ਚਾਹੁੰਦੀ?

ਆਤਿਸ਼ੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਬਜਟ ਪੇਸ਼ ਹੋਣ ਤੋਂ ਬਾਅਦ ਚਰਚਾ ਲਈ ਇਕ ਘੰਟਾ ਹੀ ਕਿਉ ਰੱਖਿਆ ਗਿਆ ਸੀ ਸਗੋਂ ਬਜਟ ਉੱਤੇ ਖੁੱਲ ਕੇ ਗੱਲ ਕਰਨੀ ਚਾਹੀਦੀ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement